BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅੱਖਾਂ ਦਾ ਚੈੱਕਅੱਪ ਕੈਂਪ

ਜਲਾਲਾਬਾਦ, 21 ਮਾਰਚ (ਬਬਲੂ ਨਾਗਪਾਲ)-ਪਿੰਡ ਸੁਖੇਰਾ ਬੋਦਲਾ ਵਿਖੇ ਅੱਖਾਂ ਦਾ ਮੁਫਤ ਚੈਕਅੱਪ ਕੈਂਪ ਸੁਖਵਿੰਦਰ ਸਿੰਘ ਟੌਹੜਾ ਮੀਤ ਪ੍ਰਧਾਨ ਅੱਤਵਾਦੀ ਵਿਰੋਧੀ ਫਰੰਟ ਤੇ ਮਨਜੀਤ ਸਿੰਘ ਦੇ ਯਤਨਾਂ ਸਦਕਾ ਕਮਿਊਨਿਟੀ ਹਾਲ ਸੁਖੇਰਾ ਬੋਦਲਾ ਵਿਖੇ 22 ਮਾਰਚ ਨੂੰ ਲਗਾਇਆ ਜਾ ਰਿਹਾ ਹੈ। ਸ. ਟੌਹੜਾ ਨੇ ਦੱਸਿਆ ਕਿ ਉਨਾਂ ਵੱਲੋਂ ਇਲਾਕੇ ਦੀ ਮੰਗ ਨੂੰ ਧਿਆਨ 'ਚ ਰੱਖਦਿਆਂ ਇਹ ਕੈਂਪ ਲਗਾਇਆ ਜਾ ਰਿਹਾ ਹੈ।

No comments: