BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪਾਣੀ ਵਾਲੀ ਮੋਟਰ ਚੋਰੀ

ਜਲਾਲਾਬਾਦ 25 ਮਾਰਚ (ਬਬਲੂ ਨਾਗਪਾਲ)- ਮੰਡੀ ਰੋੜਾਂਵਾਲੀ 'ਚ ਸਥਿਤ ਗੁਰਦੁਆਰਾ ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ 'ਚੋਂ ਬੀਤੀ ਰਾਤ ਚੋਰ ਪਾਣੀ ਵਾਲੀ ਮੋਟਰ ਚੋਰੀ ਕਰਕੇ ਲੈ ਗਏ।  ਗੁਰਦੁਆਰਾ ਸਾਹਿਬ ਦੇ ਗ੍ਰੰਥੀ ਰਾਜਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ 12 ਵਜੇ ਤੋਂ ਬਾਅਦ ਚੋਰ ਗੁਰਦੁਆਰਾ ਸਾਹਿਬ ਅੰਦਰ ਆਏ, ਜੋ ਨਲਕੇ 'ਤੇ ਲੱਗੀ ਪਾਣੀ ਵਾਲੀ ਮੋਟਰ ਚੋਰੀ ਕਰਕੇ ਲੈ ਗਏ। ਜਿਸ ਦਾ ਪਤਾ ਉਨਾਂ ਨੂੰ ਸਵੇਰ ਸਮੇਂ ਲੱਗਿਆ। ਇਸ ਦੀ ਸੂਚਨਾ ਪੁਲਿਸ ਚੌਕੀ ਮੰਡੀ ਰੋੜਾਂਵਾਲੀ 'ਚ ਦੇ ਦਿੱਤੀ ਗਈ ਹੈ।

No comments: