BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੁਰਵਿੰਦਰ ਸਿੰਘ ਨਮਿਤ ਪਾਠ ਦਾ ਭੋਗ ਕੱਲ

ਜਲਾਲਾਬਾਦ 25 ਮਾਰਚ (ਬਬਲੂ ਨਾਗਪਾਲ)- ਗੁਰਵਿੰਦਰ ਸਿੰਘ ਦੂਆ ਕਾਕਾ (31) ਜਿਸ ਦੀ ਕੱਲ ਛੋਟੀ ਉਮਰੇ ਇਕ ਰੇਲ ਹਾਦਸੇ ਦੋਰਾਨ ਦਰਦਨਾਕ ਮੌਤ ਹੋ ਗਈ ਸੀ ਦਾ ਅੱਜ ਸਵੇਰੇ 10 ਵਜੇ ਮੰਡੀ ਦੇ ਸ਼ਮਸ਼ਾਨ ਘਾਟ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ 26 ਮਾਰਚ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਮੰਡੀ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ 'ਚ ਹੋਵੇਗੀ।

No comments: