BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਢਿੱਲੋਂ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਜਲਾਲਾਬਾਦ, 10 ਮਾਰਚ (ਬਬਲੂ ਨਾਗਪਾਲ)-ਬਲਾਕ ਸੰਮਤੀ ਮੈਂਬਰ ਤੇ ਮਾਰਕੀਟ ਕਮੇਟੀ ਅਰਨੀਵਾਲਾ ਦੇ ਮੈਂਬਰ ਅੰਗਰੇਜ ਸਿੰਘ ਢਿੱਲੋਂ ਵਾਸੀ ਜੋੜਕੀ ਅੰਧੇਵਾਲੀ ਦੀ ਮਾਤਾ ਸਰਦਾਰਨੀ ਮੁਖਤਿਆਰ ਕੌਰ ਪਤਨੀ ਗੁਰਜੰਟ ਸਿੰਘ ਦੇ ਅਕਾਲ ਚਲਾਣੇ 'ਤੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਸ਼੍ਰੋਮਣੀ ਅਕਾਲੀ ਦਲ ਜਿਲਾ ਪ੍ਰਧਾਨ ਜਥੇਦਾਰ ਗੁਰਪਾਲ ਸਿੰਘ ਗਰੇਵਾਲ , ਬਲਾਕ ਸੰਮਤੀ ਅਰਨੀਵਾਲਾ ਦੇ ਚੇਅਰਮੈਨ ਸੁਖਜਿੰਦਰ ਸਿੰਘ ਭੁੱਲਰ, ਸੀਨੀਅਰ ਅਕਾਲੀ ਆਗੂ ਗੁਰਜੰਟ ਸਿੰਘ ਚਿਮਨੇਵਾਲਾ , ਬਲਤੇਜ ਸਿੰਘ ਬਰਾੜ, ਜਗਦੇਵ ਸਿੰਘ ਜਟਾਣਾ , ਹਰਪ੍ਰੀਤ ਸਿੰਘ ਸਰਪੰਚ ਚੱਕ ਪੱਖੀ , ਬਲਦੇਵ ਰਾਜ ਸਰਪੰਚ ਚੱਕ ਡੱਬਵਾਲਾ, ਤੇਜ਼ ਸਿੰਘ ਲੀਡਰ ਅਭੁੱਨ, ਭੋਲਾ ਸ਼ਰਮਾ ਅਤੇ ਹੋਰਾਂ ਨੇ ਸਮੂਹ ਢਿੱਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

No comments: