BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤੇਜ ਰਫਤਾਰ ਟਰਾਲੇ ਕਾਰ ਨੂੰ ਮਾਰੀ ਸਿੱਧੀ ਟੱਕਰ

ਜਲਾਲਾਬਾਦ 4 ਮਾਰਚ (ਬਬਲੂ ਨਾਗਪਾਲ)-ਪਿੰਡ ਮੋਹਰ ਸਿੰਘ ਵਾਲਾ (ਧਰਮੂ ਵਾਲਾ) ਮੋੜ ਦੇ ਕੋਲ ਇਕ ਤੇਜ ਰਫਤਾਰ ਟਰਾਲਾ ਚਾਲਕ ਨੇ ਇੰਡਕੋ ਕਾਰ ਨੂੰ ਸਿੱਧੀ ਟੱਕਰ ਮਾਰ ਅਤੇ ਕਾਰ ਵਿੱਚ ਸਵਾਰ ਵਿਅਕਤੀਆਂ ਵਾਲ-ਵਾਲ ਬਚਾਅ ਹੋ ਗਿਆ। ਜਾਣਕਾਰੀ ਦਿੰਦੇ ਹੋਏ ਕਾਰ ਚਾਲਕ ਕਰਮਜੀਤ ਸਿੰਘ ਸੰਧੂ ਵਾਸੀ ਜੱਲਾ ਲੱਖੇ ਕੇ ਹਿਠਾੜ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਿਕ ਮੈਂਬਰਾਂ ਦੇ ਨਾਲ ਕਿਸੇ ਕੰਮ ਲਈ ਫਿਰੋਜਪੁਰ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਮੋਹਰ ਸਿੰਘ ਵਾਲਾ (ਧਰਮੂ ਵਾਲਾ )ਪੁਲਿਸ ਨਾਕੇ ਦੇ ਕੋਲ ਪੁੱਜ ਤਾਂ ਜਲਾਲਾਬਾਦ ਦੀ ਤਰਫੋਂ ਜਾ ਤੇਜ ਰਫਤਾਰ ਜਾ  ਰਹੇ ਟਰਾਲਾ ਨੰਬਰ ਪੀ.ਬੀ.ਸੀ.ਆਰ-5581 ਚਾਲਕ ਸੁਖਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਸ਼੍ਰੀ ਅਮ੍ਰਿੰਤਸਰ ਸਾਹਿਬ  ਨੇ ਸਾਹਮਣੇ ਤੋਂ ਟੱਕਰ ਮਾਰ ਦਿੱਤੇ ਅਤੇ ਕਾਰ ਵਿਚ ਸਵਾਰ ਸਾਰੇ ਵਿਅਕਤੀ ਵਾਲ ਵਾਲ ਬੱਚ ਗਏ ਅਤੇ ਇਸ ਹਾਦਸੇ ਦੌਰਾਨ ਕਾਰ ਦਾ ਕਾਫੀ ਨੁਕਸਾਨ ਹੋਇਆ।

No comments: