BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤਹਿਸੀਲ ਕੰਪਲੈਕਸ ਵਿਖੇ ਹੋਈ ਲੜਾਈ 'ਚ ਇਕ ਮੌਤ

ਜਲਾਲਾਬਾਦ, 21 ਮਾਰਚ (ਬਬਲੂ ਨਾਗਪਾਲ)- ਜਲਾਲਾਬਾਦ ਦੇ ਤਹਿਸੀਲ ਕੰਪਲੈਕਸ ਵਿਖੇ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ। ਲੜਾਈ ਵਿਚ ਗੁਰਇੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਮਦਾਨ ਫਿਲਹਾਲ ਵਾਸੀ ਚੰਡੀਗੜ ਉਮਰ ਲਗਭਗ 50 ਸਾਲ ਦੀ ਮੌਤ ਹੋਈ ਹੈ। ਪ੍ਰੀਤਮ ਸਿੰਘ ਆਪਣੇ ਬੱਚਿਆ ਨਾਲ ਆਪਣੇ ਵੇਚੇ ਮਕਾਨ ਦੀ ਰਜਿਸਟਰੀ ਕਰਵਾਉਣ ਆਇਆ ਸੀ।

No comments: