BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦੀ ਬਹੁਮੰਤਵੀ ਸਹਿਕਾਰੀ ਸਭਾ ਖੁੜੰਜ ਵੱਲੋਂ ਧਾਰਮਿਕ ਸਮਾਗਮ

ਜਲਾਲਾਬਾਦ, 11 ਮਾਰਚ (ਬਬਲੂ ਨਾਗਪਾਲ)- ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਲਿਮ: ਸਭਾ ਖੁੜੰਜ ਵੱਲੋਂ ਮਿਲ ਕੇ ਪਿਛਲੇ ਤਿੰਨ ਦਿਨ ਤੋਂ ਸਰਬੱਤ ਦੇ ਭਲੇ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ ਗਏ। ਇਸ ਮੌਕੇ ਪੁੱਜੇ ਭਾਈ ਇਕਬਾਲ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰਿੰਦਰ ਪਾਲ ਸਿੰਘ, ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ਸੰਧੂ, ਸਰਪੰਚ ਰਾਜਪ੍ਰੀਤ ਸਿੰਘ ਗਿੱਲ, ਟੇਕ ਸਿੰਘ ਬਰਾੜ, ਮਨਜਿੰਦਰ ਸਿੰਘ ਬਰਾੜ,ਗੁਰਲਾਲ ਸਿੰਘ ਸੰਧੂ, ਗੁਰਪ੍ਰੀਤ ਸਿੰਘ ਗਿੱਲ, ਸਕੱਤਰ ਰੇਸ਼ਮ ਸਿੰਘ ਗਿੱਲ, ਇੰਸਪੈਕਟਰ ਰਾਜਪਾਲ ਸਿੰਘ, ਮੰਗਲ ਸਿੰਘ ਬਰਾੜ, ਅਮਨਦੀਪ ਸਿੰਘ, ਗੁਰਮੇਲ ਸਿੰਘ, ਇੰਸਪੈਕਟਰ ਅਮੀਜੋਤ ਸਿੰਘ, ਸਕੱਤਰ ਸਵਰਨ ਸਿੰਘ, ਕਸ਼ਮੀਰ ਸਿੰਘ ਸਕੱਤਰ ਚੱਕ ਪਾਲੀ ਵਾਲਾ, ਰਜਿੰਦਰ ਸਿੰਘ ਮਾਨ, ਸ਼ਮਸ਼ੇਰ ਸਿੰਘ, ਕੁਲਵਿੰਦਰ ਸਿੰਘ, ਗੁਰਚਰਨ ਸਿੰਘ ਸਕੱਤਰ, ਗੁਰਜੰਟ ਸਿੰਘ ਹਾਜ਼ਰ ਸਨ।

No comments: