BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਝੱਗੜੇ ਵਿੱਚ 1 ਜ਼ਖ਼ਮੀ

ਸਰਕਾਰੀ ਹਸਪਤਾਲ ਵਿੱਚ ਇਲਾਜ਼ ਅਧੀਨ ਜਖ਼ਮੀ
ਜਲਾਲਾਬਾਦ 14 ਅਪ੍ਰੈਲ (ਬਬਲੂ ਨਾਗਪਾਲ)-ਹਸਪਤਾਲ ਵਿੱਚ ਜ਼ੇਰੇ ਲਖਵਿੰਦਰ ਸਿੰਘ ਪੁੱਤਰ ਵੀਰ ਸਿੰਘ ਪਿੰਡ ਚੱਕ ਅਰਨੀ ਵਾਲਾ (ਕੱਟੀਆਂ ਵਾਲਾ) ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਖੇਤ ਵਿੱਚ ਕਣਕ ਬੰਨ ਰਿਹਾ ਸੀ, ਤੇ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਇੱਕ ਵਿਅਕਤੀ 7-8 ਵਿਅਕਤੀਆਂ ਨੂੰ ਨਾਲ ਲੇ ਕੇ ਆਇਆ ਤੇ ਉਸ 'ਤੇ ਤੇਜ ਹਥਿਆਰਾਂ ਤੇ ਡਾਂਗਾ, ਕਾਪੇ ਨਾਲ ਹਮਲਾ ਕਰ ਦਿੱਤਾ, ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਘਰ ਦਿਆਂ ਨੇ ਉਸ ਨੂੰ ਹਸਪਤਾਲ ਦਾਖਲ ਕਰਾਇਆ।

No comments: