BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੈਡੀਕਲ ਚੈਕੱਅਪ ਕੈਂਪ ਵਿੱਚ 75 ਦੇ ਕਰੀਬ ਮਰੀਜ਼ਾਂ ਦੀ ਕੀਤੀ ਜਾਂਚ


ਮਰੀਜ਼ਾਂ ਦਾ ਚੈਕੱਅਪ ਕਰਦੇ ਡਾ. ਕਮਲਦੀਪ ਬਰਾੜ
ਜਲਾਲਾਬਾਦ, 2 ਅਪ੍ਰੈਲ (ਬਬਲੂ ਨਾਗਪਾਲ)- ਪਰਸਵਾਰਥ ਸਭਾ ਵਲੋਂ ਗਾਂਧੀ ਨਗਰ ਵਿੱਚ ਚੱਲ ਰਹੀ ਡਿਸਪੈਂਸਰੀ ਵਿੱਚ ਅੱਜ ਮੈਡੀਕਲ ਚੈੱਕੱਅਪ ਕੈਂਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਕਮਲਦੀਪ ਬਰਾੜ ਤੇ ਡਾ. ਓਮ ਪ੍ਰਕਾਸ਼ ਨੇ ਮਰੀਜ਼ਾ ਦਾ ਚੈਕੱਅਪ ਕੀਤਾ। ਸਭਾ ਦੇ ਆਹੁਦੇਦਾਰ ਸੁਰੇਸ਼ ਚੋਹਾਨ ਤੇ ਵਿਜੇ ਬਾਘਲਾ ਨੇ ਦੱਸਿਆ ਕਿ ਅੱਜ 75 ਦੇ ਕਰੀਬ ਮਰੀਜ਼ਾਂ ਦਾ ਚੈਕੱਅਪ ਕਰਕੇ ਉਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪਰਸਵਾਰਥ ਸਭਾ ਦੇ ਆਹੁਦੇਦਾਰ ਗੁਰਚਰਨ ਕਮੀਰਿਆ, ਸੁਰੇਸ਼ ਚੋਹਾਨ, ਵਿਜੇ ਬਾਘਲਾ, ਪਵਨ ਮਨਚੰਦਾ, ਕੀਰਤੀ ਵਾਟਸ, ਰੋਬਿੰਨ ਵਾਟਸ, ਰੇਖਾ ਰਾਣੀ, ਪ੍ਰੈਸ ਸਕੱਤਰ ਬੰਟੀ ਦਹੂਜਾ,  ਆਦਿ ਹਾਜ਼ਰ ਸਨ।

No comments: