BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰੀਅਰ ਕੋਂਸਲਿੰਗ ਸੈਮੀਨਾਰ ਆਯੋਜਿਤ

ਸੈਮੀਨਾਰ ਦੇ ਦੌਰਾਨ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਡਾ. ਗੁਜਨ ਨਾਗਪਾਲ
ਜਲਾਲਾਬਾਦ 11 ਅਪ੍ਰੈਲ (ਬਬਲੂ ਨਾਗਪਾਲ)- ਸਥਾਨਕ ਬਾਹਮਣੀ ਵਾਲਾ ਰੋਡ 'ਤੇ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸਵੇਰੇ ਬੱਚਿਆਂ ਨੂੰ ਕਰੀਅਰ ਕੋਂਸਲਿੰਗ ਕਰਵਾਈ ਗਈ। ਇਸ ਮੋਕੇ ਸਕੂਲ ਦੇ ਇੱਕ ਹਾਲ ਵਿੱਚ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਚੰਡੀਗੜ ਤੋਂ ਆਏ ਕਰੀਅਰ ਕੋਂਸਲਰ ਅਤੇ ਮਨੋਵਿਗਿਆਨੀ ਡਾ. ਗੁਜਨ ਨਾਗਪਾਲ ਨੇ ਬੱਚਿਆਂ ਨੂੰ ਬੱਚਿਆਂ ਦੇ ਕਰੀਅਰ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਵੱਧਦੀ ਉਮਰ ਵਿੱਚ ਬੱਚਿਆਂ ਨੂੰ ਪੇਸ਼ ਆਉਣ ਵਾਲੀਆਂ ਪੇ੍ਰਸ਼ਾਨੀਆਂ ਸੰਬੰਧੀ ਪੁੱਛਿਆ ਗਿਆ ਅਤੇ ਉਨਾਂ ਦਾ ਸਮਾਧਾਨ ਵੀ ਕੀਤਾ ਗਿਆ। ਇਸ ਵਿੱਚ ਅੱਠਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ। ਸ਼੍ਰੀ ਵਿਕਾਸ ਸ਼ਰਮਾ ਪ੍ਰਿੰਸੀਪਲ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਵੀ ਬੱਚਿਆਂ ਨੂੰ ਬੱਚਿਆਂ ਦੇ ਕਰੀਅਰ ਅਤੇ ਵੱਧਦੀ ਉਮਰ ਵਿੱਚ ਆਉਣ ਵਾਲੀਆਂ ਪੇ੍ਰਸ਼ਾਨੀਆਂ ਸੰਬੰਧੀ ਜਾਣਕਾਰੀ ਦਿੱਤੀ।

No comments: