BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅੱਗ ਲੱਗਣ ਨਾਲ 100 ਏਕੜ ਕਣਕ ਦਾ ਨਾੜ ਸੜਿਆ

ਜਲਾਲਾਬਾਦ, 2 ਮਈ (ਬਬਲੂ ਨਾਗਪਾਲ):ਪਿੰਡ ਬਹਿਕ ਖ਼ਾਸ ਵਿਚ ਅੱਜ ਕਣਕ ਦੇ ਨਾੜ ਨੂੰ ਅੱਗ ਲੱਗਣ ਨਾਲ ਨਾੜ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਜੋਗਾ ਸਿੰਘ ਪੁੱਤਰ ਟਹਿਲ ਸਿੰਘ ਨੇ ਕਰੀਬ 100 ਏਕੜ ਕਣਕ ਦੇ ਨਾੜ ਨੂੰ ਤੂੜੀ ਬਣਾਉਣ ਲਈ ਠੇਕੇ ਤੇ ਲਿਆ ਸੀ ਤੇ ਅੱਜ ਦੁਪਹਿਰ ਅਚਾਨਕ ਕਣਕ ਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਪਿੰਡ ਵਾਸੀਆਂ ਨੇ ਫਾਇਰ ਬ੍ਰਿਗੇਡ ਦਫ਼ਤਰ ਫ਼ਾਜ਼ਿਲਕਾ ਵਿਖੇ ਦਿੱਤੀ ਤੇ ਦਫ਼ਤਰ ਦੀ ਗੱਡੀ ਨੇ ਮੌਕੇ ਤੇ ਪੁੱਜ ਕੇ ਅੱਗ ਤੇ ਕਾਬੂ ਪਾਇਆ।

No comments: