BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨ 'ਤੇ ਪਰਚਾ

ਜਲਾਲਾਬਾਦ, 1 ਮਈ (ਬਬਲੂ ਨਾਗਪਾਲ):ਥਾਣਾ ਸਦਰ ਪੁਲਿਸ ਨੇ ਖੇਤ ਨੂੰ ਅੱਗ ਲਗਾਉਣ ਵਾਲੇ ਇਕ ਕਿਸਾਨ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹਰਮੀਤ ਲਾਲ ਨੇ ਦੱਸਿਆ ਕਿ ਪਿੰਡ ਕੱਟੀਆਂ ਵਾਲੀ ਵਿਖੇ ਚਿਮਨ ਸਿੰੰਘ ਪੁੱਤਰ ਬੱਘਾ ਸਿੰਘ ਵਾਸੀ ਕੱਟੀਆਂ ਵਾਲਾ ਨੇ ਆਪਣੇ ਖੇਤ ਦੀ ਨਾੜ ਨੂੰ ਅੱਗ ਲਗਾ ਦਿੱਤੀ। ਜਿਸ ਕਾਰਨ ਉਸ 'ਤੇ ਧਾਰਾ 188 ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।

No comments: