BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਰੂਬੀ ਗਿੱਲ ਨੇ ਕੀਤੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ

ਜਲਾਲਾਬਾਦ, 1 ਮਈ(ਬਬਲੂ ਨਾਗਪਾਲ): ਵਿਧਾਨ ਸਭਾ ਹਲਕਾ ਜਲਾਲਾਬਾਦ ਯੂਥ ਕਾਗਰਸ ਪ੍ਰਧਾਨ ਰੁਪਿੰਦਰ ਸਿੰਘ ਰੂਬੀ ਨੇ ਹਲਕੇ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਲੈ ਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਹਲਕੇ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ। ਰੂਬੀ ਗਿੱਲ ਨੇ ਦੱਸਿਆ ਕਿ ਉਹਨਾਂ ਦੀ ਗੱਲ ਨੂੰ ਸਿੱਧੂ ਵੱਲੋਂ ਬੜੇ ਹੀ ਧਿਆਨ ਨਾਲ ਸੁਣਿਆ ਗਿਆ ਅਤੇ ਜਲਦ ਹੀ ਇਹਨਾ ਦੇ ਹੱਲ ਕੀਤੇ ਜਾਣ ਦਾ ਭਰੋਸਾ ਵੀ ਦਿਵਾਇਆ। ਰੂਬੀ ਗਿੱਲ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮਾਮਲਿਆਂ ਦੇ ਮੰਤਰੀ ਦੀ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹੋਏ ਹਨ ਅਤੇ ਉਹਨਾਂ ਨੂੰ ਹਲਕਾ ਜਲਾਲਾਬਾਦ ਵਿਚ ਜਲਦ ਕੋਈ ਸਮਾਗਮ ਕਰਵਾਏ ਜਾਣ ਦੀ ਅਪੀਲ ਵੀ ਕੀਤੀ ਹੈ।

No comments: