BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪਿੰਡ ਜਗਪਾਲਪੁਰ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ

ਫਗਵਾੜਾ 15 ਜੂਨ (ਹਰੀਸ਼ ਭੰਡਾਰੀ)- ਧਰਮਸ਼ਾਲਾ ਆਦਿਧਰਮੀ ਅਤੇ ਨੌਜਵਾਨ ਸਭਾ ਪਿੰਡ ਜਗਪਾਲਪੁਰ ਵਲੋਂ ਠੰਡੇ ਮਿੱਠੇ ਜਲ ਦੀ ਲਾਈ ਗਈ ਛਬੀਲ ਦੀ ਸੇਵਾ ਸਮੂਹ ਮੈਂਬਰਾਂ ਨੇ ਸ਼ਰਧਾ ਅਤੇ ਪਿਆਰ ਨਾਲ ਵਰਤਾਈ।

No comments: