BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਬੀ.ਸੀ.ਏ. ਸਮੈਸਟਰ ਛੇਵੇਂ ਦਾ ਪ੍ਰੀਖਿਆ ਪਰਿਨਾਮ ਸ਼ਾਨਦਾਰ ਰਿਹਾ

ਜਲੰਧਰ 30 ਜੂਨ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਬੀ. ਸੀ. ਏ. ਸਮੈਸਟਰ ਛੇਵੇਂ ਦਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਦਾ ਮਈ 2017 ਦਾ ਪ੍ਰੀਖਿਆ ਪਰਿਨਾਮ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਕੁਮਾਰੀ ਪਿੰਕੀ ਨੇ 2300 ਵਿਚੋਂ 1774 ਅੰਕ ਲੈ ਕੇ ਯੂਨਿਵਰਸਿਟੀ ਮੈਰਿਟ ਲਿਸਟ ਵਿਚ ਅਠਵਾਂ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣ ਨੂੰ ਅਤੇ ਉਹਦੇ ਮਾਪਿਆਂ ਨੂੰ ਉਹਦੀ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਭੱਵਿਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

No comments: