BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਬੀ. ਸੀ. ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

ਜਲੰਧਰ 26 ਜੂਨ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਦਾ ਬੀ. ਸੀ. ਏ. ਸਮੈਸਟਰ ਦੂਜੇ ਦਾ ਮਈ 2017 ਦਾ ਨਤੀਜਾ ਸ਼ਾਨਦਾਰ ਰਿਹਾ। ਕੁਮਾਰੀ ਸੁਰੀਨਾ ਨੇ 800 ਵਿਚੋਂ 596 ਅੰਕ ਲੈ ਕੇ ਯੂਨਿਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਸਥਾਨ ਬਣਾਇਆ। ਕੁਮਾਰੀ ਅੰਜਲੀ ਨੇ ਵੀ 596 ਅੰਕ ਲੈ ਕੇ ਯੂਨਿਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਸਥਾਨ ਬਣਾਇਆ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

No comments: