BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੈਸੇ ਲੈ ਕੇ ਰਜਿਸਟਰੀ ਨਾ ਕਰਵਾਉਣ ਵਾਲੇ 3 ਆਰੋਪੀਆਂ ਉੱਤੇ ਮਾਮਲਾ ਦਰਜ

ਜਲਾਲਾਬਾਦ, 12 ਅਗਸਤ (ਬਬਲੂ ਨਾਗਪਾਲ)- ਜਲਾਲਾਬਾਦ ਵਿੱਚ ਪੈਸੇ ਲੈ ਕੇ ਰਜਿਸਟਰੀ ਨਾ ਕਰਵਾਉਣ ਵਾਲੇ 3 ਆਰੋਪੀਆਂ ਉੱਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।  ਜਾਂਚ ਅਧਿਕਾਰੀ ਸਤਵੰਤ ਸਿੰਘ ਨੇ ਦੱਸਿਆ ਕਿ ਉਨਾਂਨੂੰ ਜਸਵੰਤ ਸਿੰਘ ਪੁੱਤਰ ਵਸਾਵਾ ਸਿੰਘ ਵਾਸੀ ਰੂਮਵਾਲਾ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿੱਪਲ ਸਿੰਘ ਪੁੱਤਰ ਬਲਵੀਰ ਸਿੰਘ, ਸੁਰਿੰਦਰ ਕੌਰ ਪਤਨੀ ਪਿੱਪਲ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ ਗੌਰੀ ਪੁੱਤਰ ਪਿੱਪਲ ਸਿੰਘ ਵਾਸੀ ਨਿਊ ਕਲੋਨੀ ਮੱਲਾਵਾਲਾ ਰੋਡ ਫਿਰੋਜਪੁਰ ਨੇ ਉਸ ਤੋਂ ਪੈਸੇ ਲੈ ਲਏ ਪਰ ਰਜਿਸਟਰੀ ਕਰਵਾਉਣ ਤੋਂ ਸਾਫ ਮੁੱਕਰ ਗਏ   ਪੁਲਿਸ ਨੇ ਤਿੰਨਾਂ ਆਰੋਪੀਆਂ ਉੱਤੇ ਭਾਦੰਸ ਦੀ ਧਾਰਾ 420 ਅਤੇ 120 ਬੀ ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ।

No comments: