BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਵਿਦਿਆਰਥਣ ਨੇ ਫਾਂਸੀ ਲਗਾ ਕੇ ਕੀਤੀ ਆਤਮਹੱਤਿਆ

ਫਗਵਾੜਾ 6 ਅਗਸਤ (ਹਰੀਸ਼ ਭੰਡਾਰੀ)- ਚਹੇੜੂ ਪੁਲਿਸ ਚੌਂਕੀ  ਇੰਚਾਰਜ ਸ੍ਰ ਬਲਜਿੰਦਰ ਸਿੰਘ ਨੇ ਦਸਿਆ ਕਿ ਪਿੰਡ ਚਹੇੜੂ ਵਿਚ ਦਸਵੀਂ ਦੀ ਪੜ੍ਹਾਈ ਪੂਰੀ ਕਰਨ ਵਾਲੀ ਵਿਦਿਆਰਥਣ ਮਨਪ੍ਰੀਤ ਕੌਰ (16) ਪੁੱਤਰੀ ਲਖਵਿੰਦਰ ਪਾਲ ਵਾਸੀ ਪਿੰਡ ਚਹੇੜੂ ਵਲੋਂ ਫਾਂਸੀ ਲਗਾ ਕੇ ਕੀਤੀ ਆਤਮਹੱਤਿਆ ਦੌਰਾਨ ਮੌਕੇ ਤੇ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ। ਘਟਨਾ ਵਾਲੇ ਸਥਾਨ 'ਤੇ ਪਹੁੰਚੀ ਚਹੇੜੂ ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤੀ ਹੈ। ਪੁਲਿਸ ਨੇ ਧਾਰਾ 174 ਸੀ.ਆਰ.ਪੀ.ਸੀ ਦੇ ਤਹਿਤ ਕਾਰਵਾਈ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ ।

No comments: