BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਡਿਪਟੀ ਕਮਿਸ਼ਨਰ ਵਲੋਂ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਮੌਕੇ 05 ਸਤੰਬਰ ਨੂੰ ਲੋਕਲ ਛੁੱਟੀ ਦਾ ਐਲਾਨ

ਜਲੰਧਰ 29 ਅਗਸਤ (ਜਸਵਿੰਦਰ ਆਜ਼ਾਦ)- ਸ੍ਰੀ ਸਿੱਧ ਬਾਬਾ ਸੋਢਲ ਜੀ ਦੇ ਮਨਾਏ ਜਾ ਰਹੇ ਸਾਲਾਨਾ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲੇ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ/ਬੋਰਡਾਂ/ਨਿਗਮਾਂ/ਵਿੱਦਿਅਕ ਅਦਾਰਿਆਂ ਅਤੇ ਪੰਜਾਬ ਸਰਕਾਰ ਦੀਆਂ ਹੋਰ ਸੰਸਥਾਵਾਂ ਵਿੱਚ 05 ਸਤੰਬਰ 2017 ਦਿਨ ਮੰਗਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

No comments: