BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨੌਜਵਾਨ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 35 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਜਲੰਧਰ 11 ਅਕਤੂਬਰ (ਦਲਵੀਰ ਸਿੰਘ)- ਥਾਣਾ ਪਤਾਰਾ ਦੇ ਮੁੱਖ ਅਫਸਰ ਐਸ. ਅਈ. ਸਤਪਾਲ ਸਿੱਧੂ ਦੀ ਨਿਗਰਾਨੀ ਹੇਠ ਏ. ਐਸ. ਆਈ. ਆਤਮਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਨਾਕਾਬੰਦੀ ਦੌਰਾਨ ਨਹਿਰ ਤੱਲ੍ਹਣ ਤੋਂ ਇਕ ਨੌਜਵਾਨ ਨੂੰ ਰੋਕ ਕੇ ਉਸ ਦਾ ਨਾਂ ਪਤਾ ਪੁੱਛਿਆ ਜਿਸ ਨੇ ਆਪਣਾ ਨਾਂ ਜਸਪਾਲ ਪੁੱਤਰ ਲਹਿੰਬਰ ਵਾਸੀ ਨਕੋਦਰ ਜਲੰਧਰ ਦੱਸਿਆ। ਉਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 35 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਸ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

No comments: