BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ

ਜਲੰਧਰ 23 ਅਕਤੂਬਰ (ਦਲਵੀਰ ਸਿੰਘ)- ਅੱਜ ਜਲੰਧਰ ਦੇ ਮੁਹੱਲਾ ਗੁਰੂ ਨਾਨਕ ਪੁਰਾ ਵੈਸਟ ਦੀ ਮਾਰਕੀਟ ਵਿਚ ਕਾਂਗਰਸ ਪਾਰਟੀ ਦੇ ਆਗੂ ਮਨਮੋਹਨ ਸਿੰਘ ਰਾਜੂ ਨੇ ਧੰਨ ਧੰਨ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸੈਟਰਲ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਅਤੇ ਸਾਬਕਾ ਮੰਤਰੀ ਅਵਤਾਰ ਹੈਨਰੀ, ਕੌਂਸਲਰ ਜਗਦੀਸ਼ ਰਾਜਾ ਅਤੇ ਏ. ਸੀ.ਪੀ ਸਤਵਿੰਦਰ ਚੱਡਾ ਅਤੇ ਮੱਖਣ ਸਿੰਘ ਅਤੇ ਬਹੁੁਤ ਸਾਰੀਆ ਸੰੰਗਤਾ ਹਾਜ਼ਰ ਸਨ।

No comments: