BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜਲੰਧਰ ਦੇ ਸੋਢਲ ਫਾਟਕ ਕੋਲ ਨੌਜਵਾਨ ਦੀ ਲਾਸ਼ ਬਰਾਮਦ

ਜਲੰਧਰ 5 ਅਕਤੂਬਰ (ਦਲਵੀਰ ਸਿੰਘ ਕਲੋਈਆ)- ਜਲੰਧਰ ਦੇ ਸੋਢਲ ਫਾਟਕ ਦੇ ਕੋਲ ਬੀਤੀ ਰਾਤ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਥੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ। ਜੀ. ਆਰ. ਪੀ. ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ‘ਚ ਪਹੁੰਚਾ ਦਿੱਤਾ ਹੈ ਅਤੇ ਮ੍ਰਿਤਕ ਦੇ ਜੇਬ ‘ਚੋਂ ਮਿਲੇ ਫੋਨ ਤੋਂ ਉਸ ਦੇ ਘਰ ਫੋਨ ਕੀਤਾ ਗਿਆ, ਜਿਸ ਤੋਂ ਬਾਅਦ ਉਸ ਦੀ ਪਛਾਣ ਹੋ ਸਕੀ। ਮ੍ਰਿਤਕ ਦੀ ਪਛਾਣ ਕਿਸ਼ੋਰ ਕੁਮਾਰ ਸੈਦਾਂ ਗੇਟ ਵਾਸੀ ਦੇ ਰੂਪ ‘ਚ ਹੋਈ ਹੈ। ਕਿਸ਼ੋਰ ਕੁਮਾਰ ਦੇ ਪਰਿਵਾਰ ਵਾਲਿਆਂ ਦੇ ਕਿਸ਼ੋਰ ਦੀ ਹੱਤਿਆ ਹੋਣ ਦਾ ਸ਼ੱਕ ਜਤਾਇਆ ਹੈ। ਫਿਲਹਾਲ ਪੁਲਸ ਵੱਲੋਂ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

No comments: