BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਹਿੰਦੂ ਕੰਨਿਆ ਕਾਲਜ 'ਚ ਰਾਸ਼ਟਰੀ ਏਕਤਾ ਦਿਵਸ ਮਨਾਇਆ

ਜਲੰਧਰ 31 ਅਕਤੂਬਰ (ਜਸਵਿੰਦਰ ਆਜ਼ਾਦ)- ਹਿੰਦੂ ਕੰਨਿਆ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ ਸ. ਵੱਲਭ ਭਾਈ ਪਟੇਲ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਰਾਸ਼ਟਰੀ ਏਕਤਾ ਨਾਲ ਸੰਬੰਧਿਤ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਮੈਡਮ ਅਮਨਜੋਤੀ ਜੀ ਨੇ ਵਿਦਿਆਰਥਣਾਂ ਨੂੰ ਸਹੁੰ ਚੁਕਾਈ ਕਿ' ਉਹ ਸਾਰੇ ਦੇਸ਼ ਦੇ ਵਿਕਾਸ,ਸ਼ਾਤੀ ਤੇ ਅਖੰਡਤਾ ਨੂੰ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਦੇਣਗੇ।ਇਸ ਮੌਕੇ ਤੇ ਪਿ੍ਰੰਸੀਪਲ ਡਾ.ਅਰਚਨਾ ਗਰਗ , ਪ੍ਰੋਗਰਾਮ ਅਫ਼ਸਰ ਮੈਡਮ ਸ਼ੀਵਾਨੀ, ਮੈਡਮ ਸੁਰਭੀ, ਮੈਡਮ ਰਮਨਦੀਪ ਅਤੇ ਕਾਲਜ ਦਾ ਸਮੂਹ ਸਟਾਫ਼ ਸ਼ਾਮਿਲ ਸੀ।

No comments: