BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਹਿੰਦੂ ਕੰਨਿਆ ਕਾਲਜ ਕਪੂਰਥਲਾ ਚ ਕਾਮਰਸ ਵਿਭਾਗ ਵਲੋਂ ਕਵਿਜ਼ ਮੁਕਾਬਲਾ

ਕਪੂਰਥਲਾ 24 ਅਕਤੂਬਰ (ਜਸਵਿੰਦਰ ਆਜ਼ਾਦ)- ਸਥਾਨਕ ਹਿੰਦੂ ਕੰਨਿਆਂ ਕਾਲਜ ਵਿਚ ਕਾਮਰਸ ਵਿਭਾਗ ਵਲੋਂ ਕਵਿਜ਼ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਹਿ''ਸਾ ਲਿਆ।ਮੁਕਾਬਲੇ ਵਿਚ ਚਾਰ ਟੀਮਾ ਸਨ ਜਿਸ ਵਿਚ ਪਹਿਲਾ ਸਥਾਨ ਕਿਰਨਦੀਪ ਕੌਰ, ਦਲਜੀਤ ਕੌਰ ਅਤੇ ਤਾਨੀਆਂ ਦੀ ਟੀਮ ਨੇ ਲਿਆਂ।ਇਸ ਮੌਕੇ ਕਾਮਰਸ ਵਿਭਾਗ ਦੇ ਮੁ''ਖੀ ਮੈਡਮ ਨੀਤੂ ਭਾਰਗਵ ਅਤੇ ਬਾਕੀ ਡਿਪਾਰਟਮਂੈਟ ਦੇ ਅਧਿਆਪਕ ਵੀ ਮੌਜੂਦ ਸਨ।ਮੰਚ ਦੇ ਸੰਚਾਲਨ ਦੀ ਭੂਮਿਕਾ ਮੈਡਮ ਰਮਨਦੀਪ ਅਤੇ ਮੈਡਮ ਪ੍ਰਅਿਕਾ ਸ਼ਰਮਾ ਨੇ ਕੀਤਾ। ਪ੍ਰਿਸੀਪਲ ਡਾ. ਅਰਚਨਾ ਗਰਗ ਨੇ ਜੇਤੂ ਵਿਦਿਆਰਥਣਾਂ ਨੂੰ ਇਸ ਮੌਕੇ ਵਧਾਈ ਦਿੱਤੀ ਅਤੇ ਪੜਾਈ ਦੇ ਨਾਲ ਨਾਲ ਇਸ ਤਰ੍ਹਾ ਦੀਆ ਸਰਗਰਮੀਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਆ।

No comments: