BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ ਮਨਾਇਆ

ਜਲੰਧਰ 14 ਨਵੰਬਰ (ਦਲਵੀਰ ਸਿੰਘ)- ਜਿਲਾ ਕਾਂਗਰਸ ਕਮੇਟੀ (ਸ਼ਹਿਰੀ) ਨੇ ਰਜਿੰਦਰ ਨਗਰ ਸਥਿਤ ਦਫਤਰ ਵਿੱਚ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ ਮਨਾਇਆ। ਇਸ ਮੌਕੇ ਜਿਲਾ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ, ਮਨਜਿੰਦਰ ਜੌਹਲ, ਹਰਜਿੰਦਰ ਲਾਡਾ,ਸਤਨਾਮ ਬਿੱਟਾ, ਅਮਿਤ ਖੋਸ਼ਲਾ,ਰਾਜ ਕੁਮਾਰ ਰਾਜੂ, ਰਾਜੇਸ਼, ਹਰਕਿਸ਼ਨ ਬਾਵਾ,ਕਾਂਗਰਸ ਨੇਤਰੀ ਰਣਜੀਤ ਕੌਰ ਰਾਣੋ ਮੌਜੂਦ ਸਨ। ਉਨਾਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨਾਂ ਦੇ ਦੱਸੇ ਹੋਏ ਰਸਤੇ ਤੇ ਚੱਲਣ ਦਾ ਸੰਕਲਪ ਲਿਆ।

No comments: