BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਚਾਲੀ ਮੁਕਤਿਆਂ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ

ਜੰਡਿਆਲਾ ਗੁਰੂ 15 ਜਨਵਰੀ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਬਾਬਾ ਜੀਵਨ ਸਿੰਘ ਗੁਰੂਦਵਾਰਾ ਮੱਲੀਆਂ ਵੱਲੋਂ ਚਾਲੀ ਮੁਕਤਿਆਂ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਕਡਿਆ ਗਿਆ। ਸ਼੍ਰੀ ਗੁਰੂ ਤੇਗ ਬਹਾਦੁਰ ਵੈਲਫ਼ੇਅਰ ਸੋਸਾਇਟੀ ਰਜਿਸਟਰਡ ਵੱਲੋ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ, ਚੇਅਰਮੈਨ ਡਾਕਟਰ ਲਖਵਿੰਦਰ ਸਿੰਘ, ਜਗਪ੍ਰੀਤ ਸਿੰਘ, ਕੈਸ਼ੀਅਰ ਮੱਸਾ ਸਿੰਘ, ਸ਼ਾਮ ਸਿੰਘ ਚੇਅਰਮੈਨ ਐਸ ਸੀ। ਸੈਲ ਪ੍ਰਧਾਨ ਬਲਾਕ ਜੰਡਿਆਲਾ ਗੁਰੂ, ਪ੍ਰਕਾਸ਼ ਸਿੰਘ, ਹਰਭਜਨ ਸਿੰਘ, ਤਰਸੇਮ ਸਿੰਘ, ਨਿਰਮਲ ਸਿੰਘ, ਮੇਜਰ ਸਿੰਘ, ਪਰਮਜੀਤ ਸਿੰਘ ਗਿੱਲ ਅਤੇ ਸ਼੍ਰੀ ਗੁਰੁ ਤੇਗ ਬਹਾਦੁਰ ਵੈਲਫ਼ੇਅਰ ਸੋਸਾਇਟੀ ਇਸਤਰੀ ਵਿੰਗ ਪ੍ਰਧਾਨ ਬੱਬੂ, ਬਲਜੀਤ ਕੌਰ, ਮਨਜੀਤ ਕੌਰ, ਬਸੰਤ ਕੌਰ, ਬਲਬੀਰ ਕੌਰ ਹਾਜ਼ਿਰ ਸਨ। ਸੋਸਾਇਟੀ ਦੇ ਸਰਪ੍ਰਸਤ ਇੰਜੀਨੀਅਰ ਸੁਖਵਿੰਦਰ ਸਿੰਘ ਐਸ ਡੀ ਓ ਵਿਸ਼ੇਸ ਤੌਰ ਤੇ ਸ਼ਾਮਿਲ ਹੋਏ।

No comments: