BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ, ਜਲੰਧਰ ਦੇ ਡਿਪਲੋਮਾ ਇਨ ਸਟਿਚਿੰਗ ਐਂਡ ਟੇਲਰਿੰਗ ਵਿੱਚ ਕੁਮਾਰੀ ਇੰਦਰਪ੍ਰੀਤ ਗੁਰੂ ਨਾਨਕ ਦੇਵ ਯੂਨਿਵਰਸਿਟੀ ਵਿਚ ਸਤਵੇਂ ਸਥਾਨ ਤੇ

ਜਲੰਧਰ 16 ਅਪ੍ਰੈਲ (ਜਸਵਿੰਦਰ ਆਜ਼ਾਦ)- ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਡਿਪਲੋਮਾ ਇਨ ਸਟਿਚਿੰਗ ਐਂਡ ਟੇਲਰਿੰਗ ਦਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਦਾ ਦਸੰਬਰ  2017 ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿਚ ਕੁਮਾਰੀ ਇੰਦਰਪ੍ਰੀਤ ਕੋਰ ਨੇ ਯੂਨਿਵਰਸਿਟੀ ਵਿੱਚ ਸੱਤਵਾਂ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਵਰਨਣਯੋਗ ਹੈ ਕਿ ਅਜਿਹੇ ਡਿਪਲੋਮੇ ਵਿਦਿਆਰਥਣਾਂ ਨੂੰ ਆਪਣੇ ਪੈਰਾਂ ਤੇ ਖੜੇ ਹੋਣ ਦੇ ਯੋਗ ਬਣਾਉਂਦੇ ਹਨ।

No comments: