ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵੂਮੈਨ ਦੀ ਵਿਦਿਆਰਥਣ ਕੁਮਾਰੀ ਨਿਕਿਤਾ ਸ਼ਰਮਾ ਯੂਨਿਵਰਸਿਟੀ ਵਿੱਚ ਚੌਥੇ ਸਥਾਨ ਤੇ ਰਹੀ

ਵਿਦਿਆਰਥਣ ਕੁਮਾਰੀ ਨਿਕਿਤਾ ਸ਼ਰਮਾਜਲੰਧਰ 5 ਅਗਸਤ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵੂਮੈਨ, ਜਲੰਧਰ ਦੀ ਐਮ.ਕਾਮ ਸਮੈਸਟਰ ਦੂਜੇ ਦੀ ਵਿਦਿਆਰਥਣ ਕੁਮਾਰੀ ਨਿਕਿਤਾ ਸ਼ਰਮਾ 1100 ਵਿਚ 887 ਅੰਕ ਲੈ ਕੇ ਯੂਨਿਵਰਸਿਟੀ ਵਿੱਚ ਚੌਥੇ ਸਥਾਨ ਤੇ ਰਹੀ ਕਾਲਜ ਵਿਚ ਵੱਖ ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਦਾ ਲਗਾਤਾਰ ਯੂਨਿਵਰਸਿਟੀ ਮੈਰਿਟ ਲਿਸਟ ਵਿੱਚ ਆਉਣਾ ਜ਼ਾਰੀ ਹੈ ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣ ਨੂੰ ਉਸ ਦੀ ਉਪਲਬਧੀ ਲਈ ਵਧਾਈ ਦਿੱਤੀ

Leave a Reply