ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵੂਮੈਨ, ਜਲੰਧਰ ਦੇ ਬੀ.ਬੀ.ਐਫ ਅਤੇ ਕਾਸਮੋਟੋਲੋਜੀ ਵਿਭਾਗ ਵਲੋਂ ਕਰਵਾਈ ਗਈ ਮੈਹੰਦੀ ਅਤੇ ਨੇਲ ਆਰਟ ਪ੍ਰਤੀਯੋਗਿਤਾ

ਨੇਲ ਆਰਟ ਪ੍ਰਤੀਯੋਗਿਤਾਜਲੰਧਰ 21 ਅਕਤੂਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵੂਮੈਨ, ਜਲੰਧਰ ਦੇ ਬੀ.ਬੀ.ਐਫ ਅਤੇ ਕਾਸਮੋਟੋਲੋਜੀ ਵਿਭਾਗ ਵਲੋਂ ਮੈਂਹੰਦੀ ਅਤੇ ਨੇਲ ਆਰਟ ਪ੍ਰਤੀਯੋਗਿਤਾ ਕਰਵਾਈ ਗਈ ਜਿਸ ਵਿਚ ਕਾਲਜ ਦੀਆਂ ਵੱਖ ਵੱਖ ਸਟਰੀਮਜ਼ ਤੋਂ ਲਗਭਗ 60 ਵਿਦਿਆਰਥਣਾਂ ਨੇ ਹਿੱਸਾ ਲਿਆ । ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦੇ ਹੋਏ ਸਮੇਂ ਦੀ ਮੰਗ ਅਨੁਸਾਰ ਵਿਦਿਆਰਥਣਾਂ ਨੂੰ ਇਸ ਤਰ੍ਹਾਂ ਦੀ ਕਲਾ ਵਿਚ ਜ਼ਰੂਰ ਹਿੱਸਾ ਲੈਣਾ ਚਾਹੀਦਾ ਹੈ।

Leave a Reply